alarm
Ask a question
Science
Perrot

कौन सी गैस ग्रीन हाउस गैस नही हैCH4,CO2,NH4 ,CO​

answers: 1
Register to add an answer
Answer:

ਰਸਾਇਣਕ ਜੋੜਾਂ ਦੇ ਰੂਪ ਵਿੱਚ ਸਾਂਭ ਕੇ ਰੱਖਿਆ ਹੁੰਦਾ ਹੈ। ਕੁਦਰਤੀ ਗੈਸ ਇੱਕ ਗ਼ੈਰ-ਨਵਿਆਉਣਯੋਗ ਵਸੀਲਾ ਹੈ ਕਿਉਂਕਿ ਇਹ ਮਨੁੱਖੀ ਸਮੇਂ ਦੀ ਵਿਉਂਤ ਵਿੱਚ ਮੁੜ ਭਰਪੂਰ ਨਹੀਂ ਹੋ ਸਕਦੀ।[2] ਇਹ ਗੈਸ ਅਸਲ ਵਿੱਚ ਇੱਕ ਹਾਈਡਰੋਕਾਰਬਨ ਗੈਸਾਂ ਦੀ ਰਲਾਵਟ ਹੁੰਦੀ ਹੈ ਜਿਸ ਵਿੱਚ ਮੁੱਖ ਤੌਰ ਉੱਤੇ ਮੀਥੇਨ ਹੁੰਦੀ ਹੈ ਪਰ ਆਮ ਤੌਰ ਉੱਤੇ ਹੋਰਨਾਂ ਭਾਰੀਆਂ ਅਲਕੇਨਾਂ ਦੀ ਬਦਲਵੀਂ ਮਾਤਰਾ ਅਤੇ ਕਾਰਬਨ ਡਾਈਆਕਸਾਈਡ, ਨਾਈਟਰੋਜਨ ਅਤੇ ਹਾਈਡਰੋਜਨ ਸਲਫ਼ਾਈਡ ਵਰਗੀਆਂ ਗੈਸਾਂ ਦੀਆਂ ਤੁੱਛ ਫ਼ੀਸਦੀਆਂ ਮੌਜੂਦ ਹੁੰਦੀਆਂ ਹਨ।[3] ਕੁਦਰਤੀ ਗੈਸ ਨੂੰ ਤਪਾਉਣ, ਪਕਾਉਣ ਅਤੇ ਬਿਜਲੀ ਪੈਦਾ ਕਰਨ ਵਾਸਤੇ ਊਰਜਾ ਦੇ ਇੱਕ ਸਰੋਤ ਵਜੋਂ ਵਰਤਿਆ ਜਾਂਦਾ ਹੈ। ਇਹਨੂੰ ਗੱਡੀਆਂ ਵਿਚਲੇ ਬਾਲਣ ਅਤੇ ਪਲਾਸਟਿਕ ਅਤੇ ਹੋਰ ਜ਼ਰੂਰੀ ਕਾਰਬਨੀ ਰਸਾਇਣ ਬਣਾਉਣ ਵੇਲੇ ਰਸਾਇਣਕ ਫ਼ੀਡ ਵਜੋਂ ਵੀ ਵਰਤਿਆ ਜਾਂਦਾ ਹੈ।

___________&
355
drain
For answers need to register.
112
cents
The time for answering the question is over
Contacts
mail@expertinstudy.com
Feedback
Expert in study
About us
For new users
For new experts
Terms and Conditions